ਵੱਡੀ ਖ਼ਬਰ: ਪੰਜਾਬ ‘ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ Post author:Ramesh Kumar Post published:December 8, 2024 Post category:Election / Frontline news channel / Jalandhar Post comments:0 Comments ਜਲੰਧਰ (ਰਮੇਸ਼ ਕੁਮਾਰ)- ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। ਪੰਜਾਬ ਵਿਚ 21 ਦਸੰਬਰ ਨੂੰ ਚੋਣਾਂ ਹੋਣਗੀਆਂ ਅਤੇ ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਹੋਵੇਗੀ। ਈ.ਵੀ. ਐੱਮ. ਰਾਹੀਂ ਚੋਣਾਂ ਹੋਣਗੀਆਂ। ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ। ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ। Big news: Announcement of dates of corporation elections in Punjab 1,603 Tags: Big news: Announcement of dates of corporation elections in Punjab You Might Also Like ਵੱਡੀ ਖ਼ਬਰ: ਪੰਜਾਬ ਚ ਅਕਾਲੀ ਦਲ-ਬਸਪਾ ਦਾ ਟੁੱਟਿਆ ਗਠਜੋੜ। BSP ਮੁਖੀ ਮਾਇਆਵਤੀ ਨੇ ਕੀਤਾ ਵੱਡਾ ਐਲਾਨ January 15, 2024 गन प्वाइंट पर लूट, लुटेरों ने फाइनांस कंपनी के कारिंदे को बनाया निशाना August 6, 2022 लटक भी सकते हैं निगम चुनाव, वार्डबंदी को कांग्रेस ने दी हाईकोर्ट में चुनौती July 15, 2023 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
ਵੱਡੀ ਖ਼ਬਰ: ਪੰਜਾਬ ਚ ਅਕਾਲੀ ਦਲ-ਬਸਪਾ ਦਾ ਟੁੱਟਿਆ ਗਠਜੋੜ। BSP ਮੁਖੀ ਮਾਇਆਵਤੀ ਨੇ ਕੀਤਾ ਵੱਡਾ ਐਲਾਨ January 15, 2024