ਦਰਦਨਾਕ ਸੜਕ ਹਾਦਸਾ ਵਾਪਰਿਆ; ਔਰਤ ਸਮੇਤ 2 ਲੋਕਾਂ ਦੀ ਮੌਤ Post author:Ramesh Kumar Post published:January 18, 2024 Post category:Accident / Frontline news channel / Jalandhar / Tanda Urmur Post comments:0 Comments ਟਾਂਡਾ 18 ਜਨਵਰੀ (ਰਮੇਸ਼ ਕੁਮਾਰ) -ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ| ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੰਘਣੀ ਧੁੰਧ ਕਾਰਨ ਕਿਸੇ ਵਾਹਨ ਵੱਲੋਂ ਸਾਈਡ ਮਾਰਨ ‘ਤੇ ਬੇਕਾਬੂ ਕਾਰ ਸੜਕ ਕਿਨਾਰੇ ਖੜ੍ਹੀ ਪਿੰਡ ਭੂਲਪੁਰ ਵਾਸੀ ਔਰਤ ਦਲਵਿੰਦਰ ਕੌਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਰ ਦਰੱਖ਼ਤ ਵਿਚ ਜਾ ਟਕਰਾਈ। ਇਸ ਹਾਦਸੇ ਵਿਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ| ਦੱਸਿਆ ਜਾ ਰਿਹਾ ਕਿ ਕਾਰ ਸਵਾਰ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਅਜੇ ਪਾਲ ਸਿੰਘ ਪੁੱਤਰ ਰਾਜਦੀਪ ਸਿੰਘ ਵਾਸੀ ਭਾਮ ਦੀ ਮੌਤ ਹੋ ਗਈ| ਹਾਦਸੇ ਵਿਚ ਜ਼ਖ਼ਮੀ ਹੋਏ ਦੂਜੇ ਕਾਰ ਸਵਾਰ ਰਣਵੀਰ ਸਿੰਘ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ| A tragic road accident occurred; 2 people died including a woman 1,970 You Might Also Like अब जालंधर में नशे में धुत डॉक्टर ने कपड़े वाले की फड़ी पर किया पेशाब, विरोध पर थप्पड़ जड़ा July 8, 2023 पंजाब बोर्ड ने 12वीं का Result किया जारी, इस बार लड़कों ने करवा दी बल्ले-बल्ले April 30, 2024 दिव्य ज्योति जाग्रति संस्थान के द्वारा आज बिधिपुर आश्रम में साप्ताहिक सतसंग किया गया। July 17, 2023 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
अब जालंधर में नशे में धुत डॉक्टर ने कपड़े वाले की फड़ी पर किया पेशाब, विरोध पर थप्पड़ जड़ा July 8, 2023