ਵੱਡੀ ਖ਼ਬਰ: ਪੰਜਾਬ ‘ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ Post author:Ramesh Kumar Post published:December 8, 2024 Post category:Election / Frontline news channel / Jalandhar Post comments:0 Comments ਜਲੰਧਰ (ਰਮੇਸ਼ ਕੁਮਾਰ)- ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। ਪੰਜਾਬ ਵਿਚ 21 ਦਸੰਬਰ ਨੂੰ ਚੋਣਾਂ ਹੋਣਗੀਆਂ ਅਤੇ ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਹੋਵੇਗੀ। ਈ.ਵੀ. ਐੱਮ. ਰਾਹੀਂ ਚੋਣਾਂ ਹੋਣਗੀਆਂ। ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ। ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ। Big news: Announcement of dates of corporation elections in Punjab 1,605 Tags: Big news: Announcement of dates of corporation elections in Punjab You Might Also Like ਪੰਜਾਬ ”ਚ ਪੁੱਜਾ ਮਾਨਸੂਨ, 12 ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਪੜ੍ਹੋ ਵੱਡੀ ਅਪਡੇਟ July 3, 2024 ਸ਼੍ਰੀ ਕ੍ਰਿਸ਼ਨ ਮੁਰਾਰੀ ਮੰਦਿਰ ਵਿਖੇ ਤਿੰਨ ਰੋਜ਼ਾ “ਯਾ ਦੇਵੀ ਸਰਵਭੂਤੇਸ਼ੁ” ਕਥਾ ਦਾ ਹੋਇਆ ਸਮਾਪਨ October 23, 2023 पंजाब कांग्रेस अध्यक्ष पद से सिद्धू का जाना तय, हाईकमान ने जारी किया यह फरमान March 15, 2022 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.