ਜਲੰਧਰ ਦੇ ਇਸ ਇਲਾਕ਼ੇ ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ। ਮੁਲਜ਼ਮ ਨੇ ਵੀਡਿਉ ਬਣਾ ਕੇ ਆਪਣੀ ਮਾਂ ਨੂੰ ਭੇਜੀ
14 ਸਿਤੰਬਰ (ਰਮੇਸ਼ ਕੁਮਾਰ) ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਥਾਣੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਪਾਲ ਨੇ ਦੱਸਿਆ…
