ਫਿਲੌਰ ਪੁਲਿਸ ਨੇ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਲੁੱਟਖੋਹ ਕਰਨ ਵਾਲੇ 4 ਦੋਸ਼ੀਆਂ ਨੂੰ 15,34,500 ਰੁਪਏ ਸਮੇਤ ਕੀਤਾ ਕਾਬੂ
ਫਰੰਟ ਲਾਈਨ (ਰਮੇਸ਼ ਕੁਮਾਰ) ਜ਼ਿਲਾ ਜਲੰਧਰ ਦੀ ਫਿਲੌਰ ਪੁਲਿਸ ਨੇ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਲੁੱਟ-ਖੋਹ ਕਰਨ ਵਾਲੇ 4 ਦੋਸ਼ੀਆਂ ਨੂੰ 15,34,500 ਰੁਪਏ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 500…
